Aanlyn Bybel

- Advertensies -




ਉਪਦੇਸ਼ਕ 2:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦਾ ਚੇਤਾ ਸਦਾ ਤਾਈਂ ਰਹੇਗਾ, ਏਸ ਲਈ ਭਈ ਆਉਂਣ ਵਾਲਿਆਂ ਸਮਿਆਂ ਵਿੱਚ ਸੱਭੋ ਕੁਝ ਵਿੱਸਰ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਓਸੇ ਤਰ੍ਹਾਂ ਜਿੱਕਰ ਮੂਰਖ!

Sien die hoofstuk Kopieer

ਪਵਿੱਤਰ ਬਾਈਬਲ

16 ਕਿਉਂ ਕਿ ਕੋਈ ਵੀ ਹਮੇਸ਼ਾ ਵਾਸਤੇ ਸਿਆਣੇ ਜਾਂ ਮੂਰਖ ਨੂੰ ਚੇਤੇ ਨਹੀਂ ਰੱਖੇਗਾ। ਬਹੁਤ ਹੀ ਜਲਦੀ ਭਵਿੱਖ ਵਿੱਚ, ਲੋਕ ਉਨ੍ਹਾਂ ਦੋਹਾਂ ਨੂੰ ਭੁੱਲ ਜਾਣਗੇ। ਇਹ ਕਿੰਨਾ ਮਾੜਾ ਹੈ ਇੱਕ ਸਿਆਣਾ ਵਿਅਕਤੀ ਬਿਲਕੁਲ ਇੱਕ ਮੂਰਖ ਵਾਂਗ ਹੀ ਮਰਦਾ।

Sien die hoofstuk Kopieer




ਉਪਦੇਸ਼ਕ 2:16

Volg ons:

Advertensies


Advertensies