ਉਪਦੇਸ਼ਕ 2:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਕੌਣ ਜਾਣਦਾ ਹੈ ਜੋ ਉਹ ਬੁੱਧਵਾਨ ਹੋਵੇਗਾ ਯਾ ਮੂਰਖ? ਤਾਂ ਵੀ ਉਹ ਮੇਰੀ ਸਾਰੀ ਮਿਹਨਤ ਦੇ ਕੰਮ ਉੱਤੇ ਜੋ ਮੈਂ ਕੀਤਾ ਅਤੇ ਜਿਹ ਦੇ ਉੱਤੇ ਸੂਰਜ ਦੇ ਹੇਠ ਮੈਂ ਆਪਣੀ ਬੁੱਧ ਖਰਚ ਕੀਤੀ, ਮਾਲਕ ਬਣੇਗਾ! ਇਹ ਵੀ ਵਿਅਰਥ ਹੈ Sien die hoofstukਪਵਿੱਤਰ ਬਾਈਬਲ19 ਅਤੇ ਕੌਣ ਜਾਣਦਾ ਕਿ ਕੀ ਉਹ ਸਿਆਣਾ ਹੋਵੇਗਾ ਜਾਂ ਮੂਰਖ, ਪਰ ਉਹ ਸਭ ਕਾਸੇ ਦਾ ਇੰਚਾਰਜ ਹੋਵੇਗਾ। ਮੈਂ ਸਖਤ ਮਿਹਨਤ ਕੀਤੀ ਅਤੇ ਇਸ ਜ਼ਿੰਦਗੀ ਵਿੱਚ ਆਪਣੀ ਸਿਆਣਪ ਵਰਤੀ। ਇਹ ਵੀ ਅਰਬਹੀਣ ਹੈ। Sien die hoofstuk |