ਉਪਦੇਸ਼ਕ 2:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ! Sien die hoofstukਪਵਿੱਤਰ ਬਾਈਬਲ O.V. Bible (BSI)23 ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਕੀਤਾ ਹੁੰਦਾ। ਇਹ ਵੀ ਵਿਅਰਥ ਹੈਂ!।। Sien die hoofstukਪਵਿੱਤਰ ਬਾਈਬਲ23 ਉਸ ਦੇ ਸਾਰੇ ਦਿਨ ਦਰਦਮਈ ਹਨ, ਉਸ ਦੀ ਸਰਗਰਮੀ ਉਦਾਸਮਈ ਹੈ, ਅਤੇ ਰਾਤ ਵੇਲੇ ਵੀ ਉਸ ਦੇ ਮਨ ਨੂੰ ਆਰਾਮ ਨਹੀਂ ਮਿਲਦਾ, ਇਹ ਵੀ ਅਰਬਹੀਣ ਹੈ। Sien die hoofstuk |