ਉਪਦੇਸ਼ਕ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ, Sien die hoofstukਪਵਿੱਤਰ ਬਾਈਬਲ O.V. Bible (BSI)4 ਮੈਂ ਵੱਡੇ ਵੱਡੇ ਕੰਮ ਕੀਤੇ। ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਾਈਆਂ Sien die hoofstukਪਵਿੱਤਰ ਬਾਈਬਲ4 ਫੇਰ ਮੈਂ ਮਹਾਨ ਗੱਲਾਂ ਕਰਨੀਆਂ ਆਰੰਭ ਕਰ ਦਿੱਤੀਆਂ। ਮੈਂ ਆਪਣੇ ਲਈ ਇੱਕ ਘਰ ਬਣਾਇਆ ਅਤੇ ਅੰਗੂਰਾਂ ਦਾ ਇੱਕ ਖੇਤ ਉਗਾਇਆ। Sien die hoofstuk |