Aanlyn Bybel

- Advertensies -




ਉਪਦੇਸ਼ਕ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਸੋ ਮੈਂ ਵੱਡਾ ਹੋਇਆ ਅਤੇ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਹੋਏ ਨਾਲ ਓਹਨਾਂ ਸਭਨਾਂ ਨਾਲੋਂ ਬਹੁਤ ਵਾਧਾ ਕੀਤਾ, ਨਾਲੇ ਮੇਰੀ ਬੁੱਧ ਵੀ ਮੇਰੇ ਵਿੱਚ ਟਿਕੀ ਰਹੀ

Sien die hoofstuk Kopieer

ਪਵਿੱਤਰ ਬਾਈਬਲ

9 ਮੈਂ ਬਹੁਤ ਅਮੀਰ ਤੇ ਪ੍ਰਸਿੱਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ।

Sien die hoofstuk Kopieer




ਉਪਦੇਸ਼ਕ 2:9

Volg ons:

Advertensies


Advertensies