ਉਪਦੇਸ਼ਕ 5:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ। Sien die hoofstukਪਵਿੱਤਰ ਬਾਈਬਲ O.V. Bible (BSI)2 ਆਪਣੇ ਮੂੰਹ ਨਾਲ ਕਾਹਲੀ ਨਾ ਕਰ, ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸੁਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈ, ਇਸ ਲਈ ਤੇਰੀਆਂ ਗੱਲਾਂ ਘਟ ਹੀ ਹੋਣ Sien die hoofstukਪਵਿੱਤਰ ਬਾਈਬਲ2 ਆਪਣੇ ਮੂੰਹ ਨਾਲ ਰੁੱਖ੍ਖੇ ਨਾ ਹੋਵੋ, ਅਤੇ ਪਰਮੇਸ਼ੁਰ ਅੱਗੇ ਆਪਣੇ ਦਿਲ ਨੂੰ ਰੁੱਖਾ ਨਾ ਬੋਲਣ ਦੇਵੋ। ਕਿਉਂ ਕਿ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੁਸੀਂ ਧਰਤੀ ਉੱਤੇ ਹੋ। ਇਸੇ ਲਈ, ਆਪਣੇ ਸ਼ਬਦਾਂ ਨੂੰ ਘਟਾਵੋ। Sien die hoofstuk |