ਉਪਦੇਸ਼ਕ 5:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)8 ਜੇ ਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਅਨ੍ਹੇਰ ਅਤੇ ਨਿਆਉਂ ਅਰ ਸਚਿਆਈ ਦਾ ਡਾਢਾ ਵਿਗਾੜ ਵੇਖੇਂ ਤਾਂ ਉਸ ਗੱਲ ਉੱਤੇ ਅਚਰਜ ਨਾ ਹੋ ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ ਤੱਕਦਾ ਹੈ ਅਤੇ ਓਹਨਾਂ ਉੱਤੇ ਵੀ ਮਹਾਨ ਹੈ Sien die hoofstukਪਵਿੱਤਰ ਬਾਈਬਲ8 ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ। Sien die hoofstuk |