ਉਪਦੇਸ਼ਕ 6:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਅਤੇ ਪਤ ਦਿੱਤੀ ਹੈ ਐਥੋਂ ਤੋੜੀ ਜੋ ਉਹ ਨੂੰ ਕਿਸੇ ਚੀਜ਼ ਦੀ ਜਿਸ ਨੂੰ ਉਹ ਦਾ ਜੀ ਲੋਚਦਾ ਹੈ ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਦੇ ਭੋਗਣ ਦੀ ਸਮਰੱਥਾ ਨਹੀਂ ਦਿੰਦਾ ਸਗੋਂ ਓਪਰਾ ਮਨੁੱਖ ਉਸ ਨੂੰ ਭੋਗਦਾ ਹੈ। ਇਹ ਵਿਅਰਥ ਹੈ ਅਤੇ ਇੱਕ ਭੈੜਾ ਰੋਗ ਹੈ। Sien die hoofstukਪਵਿੱਤਰ ਬਾਈਬਲ2 ਪਰਮੇਸ਼ੁਰ ਕਿਸੇ ਬੰਦੇ ਨੂੰ ਬਹੁਤ ਜ਼ਿਆਦਾ ਦੌਲਤ ਅਤੇ ਸਤਿਕਾਰ ਦਿੰਦਾ ਹੈ। ਉਸ ਕੋਲ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਹਰ ਚੀਜ਼ ਹੁੰਦੀ ਹੈ ਅਤੇ ਜਿਸਦੀ ਕਦੇ ਉਹ ਇੱਛਾ ਕਰ ਸੱਕਦਾ ਹੈ। ਪਰ ਫੇਰ ਪਰਮੇਸ਼ੁਰ ਉਸ ਨੂੰ ਉਨ੍ਹਾਂ ਚੀਜ਼ਾਂ ਨੂੰ ਮਾਨਣ ਨਹੀਂ ਦਿੰਦਾ। ਇਸ ਦੀ ਬਜਾਇ ਕੋਈ ਅਜਨਬੀ ਇਸ ਨੂੰ ਮਾਣੇਗਾ। ਇਹ ਅਰਬਹੀਣ ਅਤੇ ਘਿਨਾਉਣੀ ਬਦੀ ਹੈ। Sien die hoofstuk |