ਉਪਦੇਸ਼ਕ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ। Sien die hoofstukਪਵਿੱਤਰ ਬਾਈਬਲ O.V. Bible (BSI)2 ਸਿਆਪੇ ਵਾਲੇ ਘਰ ਦੇ ਵਿੱਚ ਜਾਣਾ ਨਿਉਂਦੇ ਵਾਲੇ ਘਰ ਵਿੱਚ ਵੜਨ ਨਾਲੋਂ ਚੰਗਾ ਹੈ ਕਿਉਂ ਜੋ ਸਾਰਿਆਂ ਲੋਕਾਂ ਦਾ ਅੰਤ ਇਹੋ ਹੈ, ਅਤੇ ਜੀਉਂਦੇ ਆਪਣੇ ਦਿਲ ਵਿੱਚ ਏਹ ਨੂੰ ਲਿਆਉਣਗੇ। Sien die hoofstukਪਵਿੱਤਰ ਬਾਈਬਲ2 ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ। Sien die hoofstuk |