ਉਪਦੇਸ਼ਕ 7:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)29 ਵੇਖੋ, ਮੈਂ ਨਿਰਾ ਇਹੋ ਹੀ ਲੱਭਾ ਹੈ ਭਈ ਪਰਮੇਸ਼ੁਰ ਨੇ ਆਦਮੀ ਨੂੰ ਸਿੱਧਾ ਬਣਾਇਆ ਪਰ ਓਹਨਾਂ ਨੇ ਬਾਹਲੀਆਂ ਜੁਗਤਾਂ ਭਾਲੀਆਂ ਹਨ।। Sien die hoofstukਪਵਿੱਤਰ ਬਾਈਬਲ29 “ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।” Sien die hoofstuk |