ਉਪਦੇਸ਼ਕ 7:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਬੁੱਧਵਾਨ ਦਾ ਦਿਲ ਸਿਆਪੇ ਵਾਲੇ ਘਰ ਵਿੱਚ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਹੋਇਆ ਹੈ। Sien die hoofstukਪਵਿੱਤਰ ਬਾਈਬਲ4 ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ। Sien die hoofstuk |