ਉਪਦੇਸ਼ਕ 7:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਮੂਰਖ ਦਾ ਰਾਗ ਸੁਣਨ ਨਾਲੋਂ ਬੁੱਧਵਾਨ ਦੀ ਤਾੜ ਸੁਣਨੀ ਮਨੁੱਖ ਦੇ ਲਈ ਚੰਗੀ ਹੈ, Sien die hoofstukਪਵਿੱਤਰ ਬਾਈਬਲ5 ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ। Sien die hoofstuk |