ਉਪਦੇਸ਼ਕ 7:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਕਿਸੇ ਗੱਲ ਦਾ ਛੇਕੜ ਉਹ ਦੇ ਅਰੰਭ ਨਾਲੋਂ ਭਲਾ ਹੈ, ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ। Sien die hoofstukਪਵਿੱਤਰ ਬਾਈਬਲ8 ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ, ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ। Sien die hoofstuk |