ਉਪਦੇਸ਼ਕ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਇਹ ਸਭ ਕੁਝ ਮੈਂ ਡਿੱਠਾ ਅਤੇ ਆਪਣਾ ਮਨ ਸਾਰਿਆਂ ਕੰਮਾਂ ਤੇ ਜੋ ਸੂਰਜ ਦੇ ਹੇਠ ਹੁੰਦੇ ਹਨ ਲਾਇਆ,-ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਜਣਾ ਦੂਜੇ ਉੱਤੇ ਆਗਿਆ ਤੋਰ ਕੇ ਆਪਣਾ ਹੀ ਨੁਕਸਾਨ ਕਰਦਾ ਹੈ Sien die hoofstukਪਵਿੱਤਰ ਬਾਈਬਲ9 ਮੈਂ ਇਹ ਸਾਰੀਆਂ ਗੱਲਾਂ ਦੇਖੀਆਂ ਅਤੇ ਮੈਂ ਉਨ੍ਹਾਂ ਗੱਲਾਂ ਬਾਰੇ ਬਹੁਤ ਸੋਚਿਆ ਜਿਹੜੀਆਂ ਇਸ ਦੁਨੀਆਂ ਵਿੱਚ ਵਾਪਰਦੀਆਂ ਹਨ। ਅਤੇ ਕਿਵੇਂ ਇੱਕ ਵਿਅਕਤੀ ਹੋਰਨਾਂ ਤੇ ਸ਼ਾਸਨ ਕਰਦਾ ਅਤੇ ਉਨ੍ਹਾਂ ਨੂੰ ਕਸ਼ਟ ਦਿੰਦਾ। Sien die hoofstuk |