Aanlyn Bybel

- Advertensies -




ਉਪਦੇਸ਼ਕ 9:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਕੋਈ ਕੰਮ, ਨਾ ਖਿਆਲ, ਨਾ ਗਿਆਨ, ਨਾ ਬੁੱਧ ਹੈ

Sien die hoofstuk Kopieer

ਪਵਿੱਤਰ ਬਾਈਬਲ

10 ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।

Sien die hoofstuk Kopieer




ਉਪਦੇਸ਼ਕ 9:10

Volg ons:

Advertensies


Advertensies