ਉਪਦੇਸ਼ਕ 9:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ। Sien die hoofstukਪਵਿੱਤਰ ਬਾਈਬਲ O.V. Bible (BSI)16 ਤਦ ਮੈਂ ਆਖਿਆ ਭਈ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਮਸਕੀਨ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ Sien die hoofstukਪਵਿੱਤਰ ਬਾਈਬਲ16 ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ। Sien die hoofstuk |