Aanlyn Bybel

- Advertensies -




ਉਪਦੇਸ਼ਕ 9:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਆਪਣੇ ਰਾਹ ਤੁਰਿਆ ਜਾਹ, ਅਨੰਦ ਨਾਲ ਆਪਣੀ ਰੋਟੀ ਖਾਹ, ਅਤੇ ਮੌਜ ਨਾਲ ਆਪਣੀ ਮੈ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ

7 ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ।

Sien die hoofstuk Kopieer




ਉਪਦੇਸ਼ਕ 9:7

Volg ons:

Advertensies


Advertensies