ਯਿਰਮਿਯਾਹ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ Sien die hoofstukਪਵਿੱਤਰ ਬਾਈਬਲ O.V. Bible (BSI)1 ਹਿਲਕੀਯਾਹ ਦੇ ਪੁੱਤ੍ਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਦੇਸ ਵਿੱਚ ਅਨਾਥੋਥ ਦੇ ਜਾਜਕਾਂ ਵਿੱਚੋਂ ਸੀ Sien die hoofstukਪਵਿੱਤਰ ਬਾਈਬਲ1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ। Sien die hoofstuk |