ਯਿਰਮਿਯਾਹ 10:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦਿਆਂ ਨਿਸ਼ਾਨਾਂ ਤੋਂ ਘਾਬਰੋ, ਕਿਉਂ ਜੋ ਕੌਮਾਂ ਓਹਨਾਂ ਤੋਂ ਘਾਬਰਦੀਆਂ ਹਨ। Sien die hoofstukਪਵਿੱਤਰ ਬਾਈਬਲ2 ਇਹ ਹੈ ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ। Sien die hoofstuk |