ਯਿਰਮਿਯਾਹ 10:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਏਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ। Sien die hoofstukਪਵਿੱਤਰ ਬਾਈਬਲ3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ। Sien die hoofstuk |