ਯਿਰਮਿਯਾਹ 10:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਓਹ ਖਜੂਰ ਵਾਂਙੁ ਸਖ਼ਤ ਹਨ, ਓਹ ਬੋਲ ਨਹੀਂ ਸੱਕਦੇ, ਓਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਓਹ ਤੁਰ ਨਹੀਂ ਸੱਕਦੇ! ਓਹਨਾਂ ਤੋਂ ਨਾ ਡਰੋ, ਕਿਉਂ ਜੋ ਓਹ ਬੁਰਿਆਈ ਨਹੀਂ ਕਰ ਸੱਕਦੇ, ਨਾ ਹੀ ਓਹ ਭਲਿਆਈ ਕਰ ਸੱਕਦੇ ਹਨ। Sien die hoofstukਪਵਿੱਤਰ ਬਾਈਬਲ5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸੱਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।” Sien die hoofstuk |