ਯਿਰਮਿਯਾਹ 11:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ Sien die hoofstukਪਵਿੱਤਰ ਬਾਈਬਲ8 ਪਰ ਤੇਰੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਹ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਓਹੀ ਕੀਤਾ ਜੋ ਉਨ੍ਹਾਂ ਦੇ ਮੰਦੇ ਦਿਲ ਲੋਚਦੇ ਸਨ। ਇਕਰਾਰਨਾਮਾ ਆਖਦਾ ਹੈ ਕਿ ਜੇ ਉਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਮੈਂ ਉਨ੍ਹਾਂ ਉਪਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿੱਤੀਆਂ ਹਨ! ਮੈਂ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਕਿ ਇਕਰਾਰਨਾਮੇ ਨੂੰ ਮੰਨਣ ਪਰ ਉਨ੍ਹਾਂ ਨੇ ਨਹੀਂ ਮੰਨਿਆ।” Sien die hoofstuk |