ਯਿਰਮਿਯਾਹ 12:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ! Sien die hoofstukਪਵਿੱਤਰ ਬਾਈਬਲ O.V. Bible (BSI)3 ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈਂ, ਤੂੰ ਮੈਨੂੰ ਵੇਖਦਾ ਹੈਂ ਅਤੇ ਮੇਰਾ ਦਿਨ ਜਿਹੜਾ ਤੇਰੇ ਵੱਲ ਹੈ ਪਰਖਦਾ ਹੈਂ। ਕੱਟੀ ਜਾਣ ਵਾਲੀ ਭੇਡ ਵਾਂਙੁ ਓਹਨਾਂ ਨੂੰ ਧੱਕ ਦੇਹ, ਅਤੇ ਓਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ! Sien die hoofstukਪਵਿੱਤਰ ਬਾਈਬਲ3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ। Sien die hoofstuk |