ਯਿਰਮਿਯਾਹ 14:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)2 ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ। Sien die hoofstukਪਵਿੱਤਰ ਬਾਈਬਲ2 “ਯਹੂਦਾਹ ਦੀ ਕੌਮ ਉਨ੍ਹਾਂ ਲੋਕਾਂ ਲਈ ਰੋਦੀ ਹੈ, ਜੋ ਮਰ ਗਏ ਨੇ। ਯਹੂਦਾਹ ਦੇ ਸ਼ਹਿਰਾਂ ਦੇ ਲੋਕ ਕਮਜ਼ੋਰ ਤੋਂ ਕਮਜ਼ੋਰ ਹੋਈ ਜਾਂਦੇ ਨੇ। ਉਹ ਲੋਕ ਧਰਤੀ ਉੱਤੇ ਲੇਟ ਜਾਂਦੇ ਨੇ। ਯਰੂਸ਼ਲਮ ਦੇ ਲੋਕ ਪਰਮੇਸ਼ੁਰ ਅੱਗੇ ਸਹਾਇਤਾ ਲਈ ਪੁਕਾਰ ਕਰਦੇ ਨੇ। Sien die hoofstuk |