ਯਿਰਮਿਯਾਹ 14:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਓਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਘੱਲਦੇ ਹਨ, ਓਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਓਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਓਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢਕ ਲੈਂਦੇ ਹਨ। Sien die hoofstukਪਵਿੱਤਰ ਬਾਈਬਲ3 ਲੋਕਾਂ ਦੇ ਆਗੂ ਆਪਣੇ ਸੇਵਕਾਂ ਨੂੰ ਪਾਣੀ ਲਿਆਉਣ ਲਈ ਭੇਜਦੇ ਨੇ। ਸੇਵਕ ਪਾਣੀ ਦੇ ਭੰਡਾਰਾਂ ਵੱਲ ਜਾਂਦੇ ਨੇ, ਪਰ ਉਨ੍ਹਾਂ ਨੂੰ ਪਾਣੀ ਨਹੀਂ ਮਿਲਦਾ। ਉਹ ਖਾਲੀ ਘੜਿਆਂ ਨਾਲ ਵਾਪਸ ਆ ਜਾਂਦੇ ਹਨ। ਉਹ ਇਸੇ ਲਈ ਸ਼ਰਮਿੰਦੇ ਅਤੇ ਸੰਕੇਚੋ ਹੋਏ ਨੇ। ਉਹ ਸ਼ਰਮ ਨਾਲ ਆਪਣੇ ਸਿਰ ਢੱਕ ਲੈਂਦੇ ਨੇ। Sien die hoofstuk |