ਯਿਰਮਿਯਾਹ 14:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ। Sien die hoofstukਪਵਿੱਤਰ ਬਾਈਬਲ4 ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰੱਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢੱਕਦੇ ਨੇ। Sien die hoofstuk |