ਯਿਰਮਿਯਾਹ 14:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ। Sien die hoofstukਪਵਿੱਤਰ ਬਾਈਬਲ O.V. Bible (BSI)9 ਤੂੰ ਕਿਉਂ ਮਨੁੱਖ ਵਾਂਙੁ ਘਾਬਰ ਜਾਂਦਾ ਹੈਂ? ਯਾ ਉਸ ਸੂਰਮੇ ਵਾਂਙੁ ਜੋ ਬਚਾ ਨਹੀਂ ਸੱਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿੱਚਕਾਰ ਹੈਂ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।। Sien die hoofstukਪਵਿੱਤਰ ਬਾਈਬਲ9 ਤੁਸੀਂ ਉਸ ਆਦਮੀ ਵਰਗੇ ਲੱਗਦੇ ਹੋ, ਜਿਸ ਉੱਤੇ ਘਾਤ ਲਾਕੇ ਹਮਲਾ ਕੀਤਾ ਗਿਆ ਹੋਵੇ। ਤੁਸੀਂ ਉਸ ਫ਼ੌਜੀ ਵਰਗੇ ਜਾਪਦੇ ਹੋ ਜਿਸ ਕੋਲ ਕਿਸੇ ਨੂੰ ਬਚਾਉਣ ਦੀ ਸ਼ਕਤੀ ਨਹੀਂ। ਪਰ ਯਹੋਵਾਹ ਜੀ ਤੁਸੀਂ ਸਾਡੇ ਸੰਗ ਹੋ। ਅਸੀਂ ਤੁਹਾਡੇ ਨਾਮ ਨਾਲ ਸੱਦੇ ਜਾਂਦੇ ਹਾਂ, ਇਸ ਲਈ ਸਾਨੂੰ ਬੇਸਹਾਰਾ ਨਾ ਛੱਡੋ!” Sien die hoofstuk |