Aanlyn Bybel

- Advertensies -




ਯਿਰਮਿਯਾਹ 15:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਯਾ ਕੌਣ ਤੇਰਾ ਦਰਦੀ ਹੋਵੇਗਾ? ਯਾ ਕੌਣ ਤੇਰੀ ਸੁਖ ਸਾਂਦ ਪੁੱਛਣ ਲਈ ਮੁੜੇਗਾ?

Sien die hoofstuk Kopieer

ਪਵਿੱਤਰ ਬਾਈਬਲ

5 “ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!

Sien die hoofstuk Kopieer




ਯਿਰਮਿਯਾਹ 15:5

Volg ons:

Advertensies


Advertensies