ਯਿਰਮਿਯਾਹ 15:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ। Sien die hoofstukਪਵਿੱਤਰ ਬਾਈਬਲ O.V. Bible (BSI)7 ਮੈਂ ਓਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿਚ ਛੱਟਿਆਂ। ਮੈਂ ਓਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਓਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ। Sien die hoofstukਪਵਿੱਤਰ ਬਾਈਬਲ7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ। Sien die hoofstuk |