ਯਿਰਮਿਯਾਹ 15:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ। Sien die hoofstukਪਵਿੱਤਰ ਬਾਈਬਲ O.V. Bible (BSI)8 ਓਹਨਾਂ ਦੀਆਂ ਵਿੱਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ, ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਣਚੇਤ ਪਾਇਆ। Sien die hoofstukਪਵਿੱਤਰ ਬਾਈਬਲ8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ। Sien die hoofstuk |