ਯਿਰਮਿਯਾਹ 16:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ Sien die hoofstukਪਵਿੱਤਰ ਬਾਈਬਲ O.V. Bible (BSI)7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ Sien die hoofstukਪਵਿੱਤਰ ਬਾਈਬਲ7 ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾਏਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ। Sien die hoofstuk |