ਯਿਰਮਿਯਾਹ 17:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ! Sien die hoofstukਪਵਿੱਤਰ ਬਾਈਬਲ O.V. Bible (BSI)5 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ! Sien die hoofstukਪਵਿੱਤਰ ਬਾਈਬਲ5 ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ। Sien die hoofstuk |