ਯਿਰਮਿਯਾਹ 18:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ Sien die hoofstukਪਵਿੱਤਰ ਬਾਈਬਲ O.V. Bible (BSI)8 ਜੇ ਉਹ ਕੌਮ ਜਿਹ ਦੇ ਵਿਖੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਵੀ ਉਸ ਬਦੀ ਤੋਂ ਪੱਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ Sien die hoofstukਪਵਿੱਤਰ ਬਾਈਬਲ8 ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ। Sien die hoofstuk |