ਯਿਰਮਿਯਾਹ 19:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਮੈਂ ਇਸੇ ਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਉਹਨਾਂ ਦੇ ਹੱਥਾਂ ਨਾਲ ਜਿਹੜੇ ਉਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਮੈਂ ਏਸ ਅਸਥਾਨ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੀ ਸਲਾਹ ਨੂੰ ਨਿਕੰਮੀ ਕਰਾਂਗਾ ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਤਲਵਾਰ ਨਾਲ ਡੇਗ ਦਿਆਂਗਾ ਅਤੇ ਓਹਨਾਂ ਦੇ ਹੱਥਾਂ ਨਾਲ ਜਿਹੜੇ ਓਹਨਾਂ ਦੀ ਜਾਨ ਦੇ ਅਭਿਲਾਸ਼ੀ ਹਨ। ਮੈਂ ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾਣ ਲਈ ਦਿਆਂਗਾ Sien die hoofstukਪਵਿੱਤਰ ਬਾਈਬਲ7 ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ। Sien die hoofstuk |