ਯਿਰਮਿਯਾਹ 2:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕੀ ਇਸਰਾਏਲ ਗੁਲਾਮ ਹੈ? ਕੀ ਉਹ ਮੁੱਢੋਂ ਗੁਲਾਮੀ ਵਿੱਚ ਹੈ? ਉਹ ਕਿਉਂ ਲੁੱਟ ਬਣਿਆ? Sien die hoofstukਪਵਿੱਤਰ ਬਾਈਬਲ O.V. Bible (BSI)14 ਕੀ ਇਸਰਾਏਲ ਗੁਲਾਮ ਹੈ? ਯਾ ਉਹ ਘਰ ਜੰਮ ਹੈ? ਉਹ ਕਿਉਂ ਲੁੱਟ ਬਣਿਆ? Sien die hoofstukਪਵਿੱਤਰ ਬਾਈਬਲ14 “ਕੀ ਇਸਰਾਏਲ ਦੇ ਲੋਕ ਗੁਲਾਮ ਬਣ ਗਏ ਨੇ? ਕੀ ਉਹ ਉਸ ਬੁਰੇ ਬੰਦੇ ਵਰਗੇ ਬਣ ਗਏ ਨੇ, ਜਿਹੜਾ ਗੁਲਾਮ ਜੰਮਿਆ ਸੀ? ਲੋਕਾਂ ਨੇ ਇਸਰਾਏਲ ਦੇ ਲੋਕਾਂ ਦੀ ਦੌਲਤ ਕਿਉਂ ਲੁੱਟੀ? Sien die hoofstuk |