ਯਿਰਮਿਯਾਹ 2:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ? Sien die hoofstukਪਵਿੱਤਰ ਬਾਈਬਲ O.V. Bible (BSI)17 ਕੀ ਤੂੰ ਆਪ ਹੀ ਏਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ, ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ? Sien die hoofstukਪਵਿੱਤਰ ਬਾਈਬਲ17 ਇਸ ਮੁਸ਼ਕਿਲ ਲਈ ਤੁਸੀਂ ਹੀ ਕਸੂਰਵਾਰ ਹੋ! ਯਹੋਵਾਹ ਤੁਹਾਡਾ ਪਰਮੇਸ਼ੁਰ ਸਹੀ ਮਾਰਗ ਉੱਤੇ ਤੁਹਾਡੀ ਅਗਵਾਈ ਕਰ ਰਿਹਾ ਸੀ ਪਰ ਤੁਸੀਂ ਉਸ ਕੋਲੋਂ ਦੂਰ ਹੋ ਗਏ। Sien die hoofstuk |