Aanlyn Bybel

- Advertensies -




ਯਿਰਮਿਯਾਹ 2:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤੈਂ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੈਂ ਆਖਿਆ, ਮੈਂ ਟਹਿਲ ਨਾ ਕਰਾਂਗੀ ! ਹਾਂ, ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਜ਼ਨਾਹ ਲਈ ਝੁਕ ਗਈ।

Sien die hoofstuk Kopieer

ਪਵਿੱਤਰ ਬਾਈਬਲ

20 “ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁੱਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, ‘ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!’ ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ।

Sien die hoofstuk Kopieer




ਯਿਰਮਿਯਾਹ 2:20

Volg ons:

Advertensies


Advertensies