ਯਿਰਮਿਯਾਹ 2:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ। Sien die hoofstukਪਵਿੱਤਰ ਬਾਈਬਲ O.V. Bible (BSI)26 ਜਿਵੇਂ ਚੋਰ ਜਦ ਫੜਿਆ ਜਾਵੇ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਓਹ, ਓਹਨਾਂ ਦੇ ਪਾਤਸ਼ਾਹ, ਓਹਨਾਂ ਦੇ ਸਰਦਾਰ, ਓਹਨਾਂ ਦੇ ਜਾਜਕ, ਅਤੇ ਓਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ। Sien die hoofstukਪਵਿੱਤਰ ਬਾਈਬਲ26 “ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ। Sien die hoofstuk |