ਯਿਰਮਿਯਾਹ 2:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ! Sien die hoofstukਪਵਿੱਤਰ ਬਾਈਬਲ O.V. Bible (BSI)28 ਕਿੱਥੇ ਹਨ ਤੇਰੇ ਦਿਓਤੇ ਜਿਨ੍ਹਾਂ ਨੂੰ ਤੈਂ ਆਪਣੇ ਲਈ ਬਣਾਇਆ? ਓਹ ਉੱਠਣ ਜੋ ਓਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸੱਕਣ। ਹੇ ਯਹੂਦਾਹ, ਜਿੰਨੇ ਕੁ ਤੇਰੇ ਸ਼ਹਿਰ ਹਨ, ਉੱਨੇ ਤੇਰੇ ਦਿਓਤੇ ਹਨ!।। Sien die hoofstukਪਵਿੱਤਰ ਬਾਈਬਲ28 ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ! Sien die hoofstuk |