ਯਿਰਮਿਯਾਹ 2:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ। Sien die hoofstukਪਵਿੱਤਰ ਬਾਈਬਲ O.V. Bible (BSI)30 ਮੈਂ ਐਵੇਂ ਕਿਵੇਂ ਤੇਰੇ ਪੁੱਤ੍ਰਾਂ ਨੂੰ ਮਾਰਿਆ, ਓਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਙੁ ਖਾ ਗਈ। Sien die hoofstukਪਵਿੱਤਰ ਬਾਈਬਲ30 “ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।” Sien die hoofstuk |