ਯਿਰਮਿਯਾਹ 2:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਕੀ ਕੋਈ ਕੁਆਰੀ ਆਪਣੇ ਗਹਿਣੇ, ਯਾ ਲਾੜੀ ਆਪਣਾ ਸਿੰਗਾਰ ਭੁੱਲ ਸੱਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ। Sien die hoofstukਪਵਿੱਤਰ ਬਾਈਬਲ32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ। Sien die hoofstuk |