Aanlyn Bybel

- Advertensies -




ਯਿਰਮਿਯਾਹ 2:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈਂ ਓਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਡਿੱਠਾ, ਪਰ ਏਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,

Sien die hoofstuk Kopieer

ਪਵਿੱਤਰ ਬਾਈਬਲ

34 ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!

Sien die hoofstuk Kopieer




ਯਿਰਮਿਯਾਹ 2:34

Volg ons:

Advertensies


Advertensies