ਯਿਰਮਿਯਾਹ 2:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)36 ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੈਂ। Sien die hoofstukਪਵਿੱਤਰ ਬਾਈਬਲ36 ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ। Sien die hoofstuk |