ਯਿਰਮਿਯਾਹ 2:37 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)37 ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਰੱਦ ਦਿੱਤਾ, ਜਿਨ੍ਹਾਂ ਉੱਤੇ ਤੈਂ ਭਰੋਸਾ ਕੀਤਾ, ਤੂੰ ਓਹਨਾਂ ਨਾਲ ਸਫਲ ਨਾ ਹੋਵੇਗੀ।। Sien die hoofstukਪਵਿੱਤਰ ਬਾਈਬਲ37 ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ। ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ। ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ। ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸੱਕਦੇ। Sien die hoofstuk |