ਯਿਰਮਿਯਾਹ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ। Sien die hoofstukਪਵਿੱਤਰ ਬਾਈਬਲ O.V. Bible (BSI)8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਉਂ ਲੈ ਕੇ ਅਗੰਮ ਵਾਕ ਕੀਤਾ, ਓਹ ਓਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਤੋਂ ਲਾਭ ਨਹੀਂ। Sien die hoofstukਪਵਿੱਤਰ ਬਾਈਬਲ8 “ਜਾਜਕਾਂ ਨੇ ਨਹੀਂ ਪੁੱਛਿਆ, ‘ਯਹੋਵਾਹ ਕਿੱਥੋ ਹੈ?’ ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ। ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ। ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ। ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।” Sien die hoofstuk |