ਯਿਰਮਿਯਾਹ 20:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਮ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈਅ” ਰੱਖਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਤਾਂ ਐਉਂ ਹੋਇਆ ਕਿ ਜਾਂ ਦੂਜੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਕਾਠ ਤੋਂ ਬਾਹਰ ਕੱਢਿਆ ਤਾਂ ਯਿਰਮਿਯਾਹ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਨਾਉਂ ਪਸ਼ਹੂਰ ਨਹੀਂ ਸਗੋਂ “ਚੌਹੀਂ ਪਾਸੀਂ ਭੈ” ਰੱਖਿਆ ਹੈ।। Sien die hoofstukਪਵਿੱਤਰ ਬਾਈਬਲ3 ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’ Sien die hoofstuk |