ਯਿਰਮਿਯਾਹ 22:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ Sien die hoofstukਪਵਿੱਤਰ ਬਾਈਬਲ O.V. Bible (BSI)1 ਯਹੋਵਾਹ ਇਉਂ ਆਖਦਾ ਹੈ ਕਿ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਨੂੰ ਉਤਰ ਜਾਹ ਅਤੇ ਉੱਥੇ ਏਹ ਗੱਲ ਕਰ ਕੇ ਆਖ ਕਿ Sien die hoofstukਪਵਿੱਤਰ ਬਾਈਬਲ1 ਯਹੋਵਾਹ ਨੇ ਆਖਿਆ, “ਯਿਰਮਿਯਾਹ, ਰਾਜੇ ਦੇ ਮਹੱਲ ਵਿੱਚ ਜਾਹ। ਯਹੂਦਾਹ ਦੇ ਰਾਜੇ ਕੋਲ ਜਾਹ ਅਤੇ ਇਸ ਸੰਦੇਸ਼ ਦਾ ਓੱਥੇ ਪ੍ਰਚਾਰ ਕਰ: Sien die hoofstuk |