Aanlyn Bybel

- Advertensies -




ਯਿਰਮਿਯਾਹ 22:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ ਮਾਰ ਕੇ ਰੋਵੋ, ਕਿਉਂ ਜੋ ਉਹ ਫੇਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।।

Sien die hoofstuk Kopieer

ਪਵਿੱਤਰ ਬਾਈਬਲ

10 ਮਰੇ ਹੋਏ ਰਾਜੇ ਲਈ ਨਾ ਰੋਵੋ ਉਸ ਲਈ ਸੋਗ ਨਾ ਮਨਾਵੋ। ਪਰ ਉਸ ਰਾਜੇ ਲਈ ਰੱਜ ਕੇ ਰੋਵੋ ਜਿਸ ਨੂੰ ਇਹ ਥਾਂ ਛੱਡਣੀ ਪੈਣੀ ਹੈ। ਉਸ ਲਈ ਰੋਵੋ ਕਿਉਂ ਕਿ ਉਹ ਕਦੇ ਪਰਤ ਕੇ ਨਹੀਂ ਆਵੇਗਾ। ਫ਼ੇਰ ਕਦੇ ਵੀ ਉਹ ਆਪਣੀ ਮਾਤਭੂਮੀ ਨਹੀਂ ਦੇਖੇਗਾ।

Sien die hoofstuk Kopieer




ਯਿਰਮਿਯਾਹ 22:10

Volg ons:

Advertensies


Advertensies