ਯਿਰਮਿਯਾਹ 22:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ। Sien die hoofstukਪਵਿੱਤਰ ਬਾਈਬਲ O.V. Bible (BSI)13 ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾ ਨਿਆਉਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਜੂਰੀ ਨਹੀਂ ਦਿੰਦਾ। Sien die hoofstukਪਵਿੱਤਰ ਬਾਈਬਲ13 “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ। Sien die hoofstuk |