ਯਿਰਮਿਯਾਹ 22:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ! Sien die hoofstukਪਵਿੱਤਰ ਬਾਈਬਲ O.V. Bible (BSI)20 ਲਬਾਨੋਨ ਨੂੰ ਚੜ੍ਹ ਜਾਹ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ! Sien die hoofstukਪਵਿੱਤਰ ਬਾਈਬਲ20 “ਯਹੂਦਾਹ, ਲਬਾਨੋਨ ਦੇ ਪਰਬਤਾਂ ਤੇ ਜਾਹ, ਅਤੇ ਰੋ। ਆਪਣੀ ਅਵਾਜ਼ ਨੂੰ ਬਾਸ਼ਾਨ ਦੇ ਪਰਬਤਾਂ ਅੰਦਰ ਸੁਣਨ ਦੇ। ਅਬਾਰੀਮ ਦੇ ਪਰਬਤਾਂ ਵਿੱਚ ਜਾਕੇ ਰੋ। ਕਿਉਂ ਕਿ ‘ਪ੍ਰੇਮੀ’ ਤੇਰੇ ਸਾਰੇ ਤਬਾਹ ਹੋ ਜਾਣਗੇ। Sien die hoofstuk |